ਜਲੰਧਰ (ਖ਼ਬਰਸਾਰ ਪੰਜਾਬ)- ਕਿਸਾਨ ਭਾਈਚਾਰੇ ਵੱਲੋਂ 27 ਸਤੰਬਰ 2021 ਭਾਰਤ ਬੰਦ ਦੇ ਸੱਦੇ ਨੂੰ ਆਜ਼ਾਦ ਸਮਾਜ ਪਾਰਟੀ ਅਤੇ ਤੀਸਰੇ ਫਰੰਟ ਨੇ ਸਮਰਥਨ ਕਰਨ ਦਾ ਇਹ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਪੰਜਾਬ ਰਜੀਵ ਕੁਮਾਰ ਲਵਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਉਨ੍ਹਾਂ ਕਿਹਾ ਜ਼ਿਲ੍ਹਿਆਂ ਵਿੱਚ ਕਿਸਾਨ ਭਰਾਵਾਂ ਵੱਲੋਂ ਲਗਾਏ ਧਰਨੇ ਦੌਰਾਨ ਉਨ੍ਹਾਂ ਦਾ ਮੋਢੇ ਨਾਲ ਮੋਢਾ ਜੋੜ ਕੇ ਪੂਰਾ ਸਾਥ ਦਿੱਤਾ ਜਾਵੇ। ਜਾਣਕਾਰੀ ਦਿੰਦੇ ਰਾਮ ਸਿੰਘ ਬੁਲੀਨਾ ਇੰਚਾਰਜ ਆਜ਼ਾਦ ਸਮਾਜ ਪਾਰਟੀ ਦੋਆਬਾ ਜ਼ੋਨ ਨੇ ਦੱਸਿਆ ਪਾਰਟੀ ਵਰਕਰਾਂ ਨੂੰ 27 ਸਤੰਬਰ ਨੂੰ ਬੰਦ ਦੇ ਸੱਦੇ ਨੂੰ ਪੂਰਨ ਸ਼ਾਂਤਮਈ ਢੰਗ ਨਾਲ ਸਫਲ ਬੁਲਾਉਣ ਪਾਰਟੀ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਹ ਖੇਤੀ ਕਾਨੂੰਨ ਦੇ ਬਿੱਲ ਵਾਪਸ ਲੈਣੇ ਚਾਹੀਦੇ ਹਨ ਅਤੇ ਕਿਸਾਨ ਭਰਾਵਾਂ ਦਾ ਹਰ ਪੱਖੋਂ ਸਾਥ ਦੇ ਕੇ ਉਨ੍ਹਾਂ ਦੀ ਸੁਣਵਾਈ ਕਰਨੀ ਚਾਹੀਦੀ ਹੈ।
Sunday, 26 September 2021
ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ ਬੰਦ ਨੂੰ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਹਮਾਇਤ ਕਰਦੀ ਹੈ- ਰਾਮ ਸਿੰਘ ਬੋਲੀਨਾ
ਜਲੰਧਰ (ਖ਼ਬਰਸਾਰ ਪੰਜਾਬ)- ਕਿਸਾਨ ਭਾਈਚਾਰੇ ਵੱਲੋਂ 27 ਸਤੰਬਰ 2021 ਭਾਰਤ ਬੰਦ ਦੇ ਸੱਦੇ ਨੂੰ ਆਜ਼ਾਦ ਸਮਾਜ ਪਾਰਟੀ ਅਤੇ ਤੀਸਰੇ ਫਰੰਟ ਨੇ ਸਮਰਥਨ ਕਰਨ ਦਾ ਇਹ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਪੰਜਾਬ ਰਜੀਵ ਕੁਮਾਰ ਲਵਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਉਨ੍ਹਾਂ ਕਿਹਾ ਜ਼ਿਲ੍ਹਿਆਂ ਵਿੱਚ ਕਿਸਾਨ ਭਰਾਵਾਂ ਵੱਲੋਂ ਲਗਾਏ ਧਰਨੇ ਦੌਰਾਨ ਉਨ੍ਹਾਂ ਦਾ ਮੋਢੇ ਨਾਲ ਮੋਢਾ ਜੋੜ ਕੇ ਪੂਰਾ ਸਾਥ ਦਿੱਤਾ ਜਾਵੇ। ਜਾਣਕਾਰੀ ਦਿੰਦੇ ਰਾਮ ਸਿੰਘ ਬੁਲੀਨਾ ਇੰਚਾਰਜ ਆਜ਼ਾਦ ਸਮਾਜ ਪਾਰਟੀ ਦੋਆਬਾ ਜ਼ੋਨ ਨੇ ਦੱਸਿਆ ਪਾਰਟੀ ਵਰਕਰਾਂ ਨੂੰ 27 ਸਤੰਬਰ ਨੂੰ ਬੰਦ ਦੇ ਸੱਦੇ ਨੂੰ ਪੂਰਨ ਸ਼ਾਂਤਮਈ ਢੰਗ ਨਾਲ ਸਫਲ ਬੁਲਾਉਣ ਪਾਰਟੀ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਹ ਖੇਤੀ ਕਾਨੂੰਨ ਦੇ ਬਿੱਲ ਵਾਪਸ ਲੈਣੇ ਚਾਹੀਦੇ ਹਨ ਅਤੇ ਕਿਸਾਨ ਭਰਾਵਾਂ ਦਾ ਹਰ ਪੱਖੋਂ ਸਾਥ ਦੇ ਕੇ ਉਨ੍ਹਾਂ ਦੀ ਸੁਣਵਾਈ ਕਰਨੀ ਚਾਹੀਦੀ ਹੈ।
Subscribe to:
Post Comments (Atom)

No comments:
Post a Comment