ਜਲੰਧਰ (ਖ਼ਬਰਸਾਰ ਪੰਜਾਬ)- ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਦੇ ਸੁਖਜੀਤ ਸਿੰਘ ਸੇਵਾਦਾਰ ਵਲੋਂ ਅਨਮੋਲ ਸੇਵਾ ਸੁਸਾਇਟੀ ਹੁਸ਼ਿਆਰਪੁਰ ਦੀ ਸਮੁੱਚੀ ਟੀਮ, ਕਿਤਾਬਾਂ ਵਾਲਾਂ ਰਖਨਾਂ ਪੇਜ ਤੋਂ ਜੀਤ ਕੰਧਾਲਾ, ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਹੁਸ਼ਿਆਰਪੁਰ ਤੋਂ ਸੇਵਾਦਾਰ ਮੀਕਾ ਸਿੰਘ ਦੇ ਸਹਿਯੋਗ ਨਾਲ ਕਿਸਾਨੀ ਸਘੰਰਸ਼ ਵਿੱਚ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਰਬੱਤ ਦਾ ਭਲਾ ਟਰੱਸਟ ਨਿਊਯਾਰਕ ਵੱਲੋਂ ਸਿੰਘੂ ਬਾਰਡਰ ਤੇ ਲਗਾਏ ਵਿਸ਼ਾਲ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਕਰਕੇ ਜਾਣ ਦਾ ਸੁਭਾਗ ਪ੍ਰਾਪਤ ਹੋਇਆ। ਜਿਸ ਦੋਰਾਨ ਸਮੂਹ ਸਤਿਕਾਰਯੋਗ ਸੇਵਾ ਸੁਸਾਇਟੀਆਂ ਦੀਆਂ ਬੇਹਤਰ ਸੇਵਾਵਾਂ ਦੇ ਨਾਲ-ਨਾਲ ਵਿਸ਼ੇਸ਼ ਕਰਕੇ ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਪਰਿਵਾਰ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਵਿਸ਼ੇਸ਼ ਤੋਰ ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਨੋਜਵਾਨ ਪੀੜੀ ਨੂੰ ਆਪਣੇ ਦੇਸ਼ ਕੋਮ ਸ਼ਹੀਦ ਯੋਧਿਆਂ ਦੀਆਂ ਕੁਰਬਾਨੀ ਭਰੀਆਂ ਪੁਸਤਕਾਂ ਵੰਡਣ ਦੇ ਨਾਲ-ਨਾਲ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਜੀ ਦੀ ਲਾਸਾਨੀ ਕੁਰਬਾਨੀ ਦੇ ਇਤਹਾਸ ਦੀਆਂ ਪੁਸਤਕਾਂ ਵੀ, ਕਿਤਾਬਾਂ ਵਾਲਾਂ ਰਖਨਾ ਪੇਜ਼ ਅਤੇ ਸਮੂਹ ਸਤਿਕਾਰਯੋਗ ਸੇਵਾ ਸੁਸਾਇਟੀਆਂ ਦੇ ਪੂਰਨ ਸਹਿਯੋਗ ਸਦਕਾ ਹੀ ਵੰਡੀਆਂ ਗਈਆਂ ਅਤੇ ਇਸ ਖੂਨਦਾਨ ਕੈਂਪ ਵਿੱਚ 118 ਖੂਨਦਾਨੀਆਂ ਵਲੋਂ ਦੇ ਵਿਸ਼ੇਸ਼ ਸਹਿਯੋਗ ਸਦਕਾ ਥੈਲੇਸੀਮੀਆਂ ਨਾਮ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਬੱਚਿਆਂ ਦੀ ਜਿੰਦਗੀ ਵਿੱਚ ਕੁੱਝ ਪਲ ਹੋਰ ਖੁਸ਼ੀਆਂ ਦੇ ਭਰਨ ਦੇ ਮੰਤਵ ਨਾਲ ਖੂਨਦਾਨ ਕੀਤਾ ਗਿਆ। ਇਸ ਖੂਨਦਾਨ ਕੈਂਪ ਦੀ ਸਮਾਪਤੀ ਤੇ ਸੇਵਾਦਾਰ ਸੁਖਜੀਤ ਸਿੰਘ (ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ) ਵੱਲੋਂ ਮਨਜੀਤ ਸਿੰਘ ਜੰਡਾਂ ਦੀ ਸਮੁੱਚੀ ਟੀਮ, ਅਨਮੋਲ ਐਨ.ਜੀ.ਓ ਟੀਮ ਹੁਸ਼ਿਆਰਪੁਰ, ਸਰਬੱਤ ਦਾ ਭੱਲਾ ਟਰੱਸਟ ਨਿਊਯਾਰਕ ਅਤੇ ਸਤਿਕਾਰਯੋਗ ਵੀਰ ਜੀਤ ਕੰਧਾਲਾ, ਖੂਨਦਾਨ ਕਰਨ ਵਾਲੇ ਵੀਰਾਂ ਅਤੇ ਆਈਆਂ ਹੋਈਆਂ ਸਮੂਹ ਸੇਵਾ ਸੁਸਾਇਟੀਆਂ, ਕਿਸਾਨ ਮਜ਼ਦੂਰ ਏਕਤਾ ਵਿੱਚ ਸ਼ਾਮਿਲ ਹੋਣ ਲਈ ਪਹੁੰਚੀਆਂ ਸਮੂਹ ਸਾਧ ਸੰਗਤਾ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ।
Sunday, 19 September 2021
ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਸਮੂਹ ਕਿਸਾਨ ਵੀਰਾਂ ਦੀ ਸ਼ਹਾਦਤ ਨੂੰ ਸਮਰਪਿਤ ਸਰਬੱਤ ਦਾ ਭਲਾ ਟਰੱਸਟ ਨਿਊਯਾਰਕ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ
ਜਲੰਧਰ (ਖ਼ਬਰਸਾਰ ਪੰਜਾਬ)- ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਦੇ ਸੁਖਜੀਤ ਸਿੰਘ ਸੇਵਾਦਾਰ ਵਲੋਂ ਅਨਮੋਲ ਸੇਵਾ ਸੁਸਾਇਟੀ ਹੁਸ਼ਿਆਰਪੁਰ ਦੀ ਸਮੁੱਚੀ ਟੀਮ, ਕਿਤਾਬਾਂ ਵਾਲਾਂ ਰਖਨਾਂ ਪੇਜ ਤੋਂ ਜੀਤ ਕੰਧਾਲਾ, ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਹੁਸ਼ਿਆਰਪੁਰ ਤੋਂ ਸੇਵਾਦਾਰ ਮੀਕਾ ਸਿੰਘ ਦੇ ਸਹਿਯੋਗ ਨਾਲ ਕਿਸਾਨੀ ਸਘੰਰਸ਼ ਵਿੱਚ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਰਬੱਤ ਦਾ ਭਲਾ ਟਰੱਸਟ ਨਿਊਯਾਰਕ ਵੱਲੋਂ ਸਿੰਘੂ ਬਾਰਡਰ ਤੇ ਲਗਾਏ ਵਿਸ਼ਾਲ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਕਰਕੇ ਜਾਣ ਦਾ ਸੁਭਾਗ ਪ੍ਰਾਪਤ ਹੋਇਆ। ਜਿਸ ਦੋਰਾਨ ਸਮੂਹ ਸਤਿਕਾਰਯੋਗ ਸੇਵਾ ਸੁਸਾਇਟੀਆਂ ਦੀਆਂ ਬੇਹਤਰ ਸੇਵਾਵਾਂ ਦੇ ਨਾਲ-ਨਾਲ ਵਿਸ਼ੇਸ਼ ਕਰਕੇ ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਪਰਿਵਾਰ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਵਿਸ਼ੇਸ਼ ਤੋਰ ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਨੋਜਵਾਨ ਪੀੜੀ ਨੂੰ ਆਪਣੇ ਦੇਸ਼ ਕੋਮ ਸ਼ਹੀਦ ਯੋਧਿਆਂ ਦੀਆਂ ਕੁਰਬਾਨੀ ਭਰੀਆਂ ਪੁਸਤਕਾਂ ਵੰਡਣ ਦੇ ਨਾਲ-ਨਾਲ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਜੀ ਦੀ ਲਾਸਾਨੀ ਕੁਰਬਾਨੀ ਦੇ ਇਤਹਾਸ ਦੀਆਂ ਪੁਸਤਕਾਂ ਵੀ, ਕਿਤਾਬਾਂ ਵਾਲਾਂ ਰਖਨਾ ਪੇਜ਼ ਅਤੇ ਸਮੂਹ ਸਤਿਕਾਰਯੋਗ ਸੇਵਾ ਸੁਸਾਇਟੀਆਂ ਦੇ ਪੂਰਨ ਸਹਿਯੋਗ ਸਦਕਾ ਹੀ ਵੰਡੀਆਂ ਗਈਆਂ ਅਤੇ ਇਸ ਖੂਨਦਾਨ ਕੈਂਪ ਵਿੱਚ 118 ਖੂਨਦਾਨੀਆਂ ਵਲੋਂ ਦੇ ਵਿਸ਼ੇਸ਼ ਸਹਿਯੋਗ ਸਦਕਾ ਥੈਲੇਸੀਮੀਆਂ ਨਾਮ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਬੱਚਿਆਂ ਦੀ ਜਿੰਦਗੀ ਵਿੱਚ ਕੁੱਝ ਪਲ ਹੋਰ ਖੁਸ਼ੀਆਂ ਦੇ ਭਰਨ ਦੇ ਮੰਤਵ ਨਾਲ ਖੂਨਦਾਨ ਕੀਤਾ ਗਿਆ। ਇਸ ਖੂਨਦਾਨ ਕੈਂਪ ਦੀ ਸਮਾਪਤੀ ਤੇ ਸੇਵਾਦਾਰ ਸੁਖਜੀਤ ਸਿੰਘ (ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ) ਵੱਲੋਂ ਮਨਜੀਤ ਸਿੰਘ ਜੰਡਾਂ ਦੀ ਸਮੁੱਚੀ ਟੀਮ, ਅਨਮੋਲ ਐਨ.ਜੀ.ਓ ਟੀਮ ਹੁਸ਼ਿਆਰਪੁਰ, ਸਰਬੱਤ ਦਾ ਭੱਲਾ ਟਰੱਸਟ ਨਿਊਯਾਰਕ ਅਤੇ ਸਤਿਕਾਰਯੋਗ ਵੀਰ ਜੀਤ ਕੰਧਾਲਾ, ਖੂਨਦਾਨ ਕਰਨ ਵਾਲੇ ਵੀਰਾਂ ਅਤੇ ਆਈਆਂ ਹੋਈਆਂ ਸਮੂਹ ਸੇਵਾ ਸੁਸਾਇਟੀਆਂ, ਕਿਸਾਨ ਮਜ਼ਦੂਰ ਏਕਤਾ ਵਿੱਚ ਸ਼ਾਮਿਲ ਹੋਣ ਲਈ ਪਹੁੰਚੀਆਂ ਸਮੂਹ ਸਾਧ ਸੰਗਤਾ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ।
Subscribe to:
Post Comments (Atom)

No comments:
Post a Comment