ਜਲੰਧਰ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਦੇ ਬਲਾਕ ਅਮਲੋਹ ਦੇ ਪਿੰਡ ਲਾਡ ਪੁਰ ਤੂਰਾਂ ਵਿਖੇ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਰਾਜਵੰਤ ਸਿੰਘ ਤੂਰਾਂ ਦੀ ਪ੍ਰਧਾਨਗੀ ਹੇਠ ਕਰਵਾਈ ਗਈ । ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ,ਕੌਮੀ ਚੇਅਰਮੈਨ ਸਲਾਹਕਾਰ ਕਮੇਟੀ ਰਘੁਵੀਰ ਬਡਲਾ, ਸੁਖਵਿੰਦਰ ਕੌਰ ਮਾਨ ਕੌਮੀ ਉਪ ਪ੍ਰਧਾਨ ਇਸਤਰੀ ਵਿੰਗ, ਪੂਜਾ ਰਾਣੀ ਸਾਹਨੇਵਾਲੀਆ ਪੰਜਾਬ ਪ੍ਰਧਾਨ ਇਸਤਰੀ ਵਿੰਗ, ਕੁਲਵੰਤ ਸਿੰਘ ਲੁਹਾਰ ਮਾਜਰਾ ਪ੍ਰਧਾਨ ਯੂਥ ਵਿੰਗ ਪੰਜਾਬ, ਦਲਬਾਰਾ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਕ੍ਰਿਸ਼ਨ ਕੁਮਾਰ ਚੀਫ਼ ਅਡਵਾਈਜ਼ਰ ਆਰ ਟੀ ਆਈ ਸੈਲ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹਰਜੀਤ ਕੌਰ ਨੂੰ ਜ਼ਿਲ੍ਹਾ ਸੈਕਟਰੀ, ਦਵਿੰਦਰ ਸਿੰਘ ਨੂੰ ਚੇਅਰਮੈਨ ਆਰ ਟੀ ਆਈ ਸੈਲ ਬਲਾਕ ਅਮਲੋਹ, ਗੁਰਿੰਦਰ ਸਿੰਘ ਨੂੰ ਉਪ ਪ੍ਰਧਾਨ ਬਲਾਕ ਅਮਲੋਹ, ਬੌਬੀ ਸਿੰਘ, ਜਸਕਰਨ ਸਿੰਘ,ਸੁਖਨਜੀਤ ਸਿੰਘ, ਗੁਰਪ੍ਰੀਤ ਸਿੰਘ ਉਪ ਚੇਅਰਮੈਨ ਸਲਾਹਕਾਰ ਕਮੇਟੀ ਪਟਿਆਲਾ,ਕਾਮਾ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜਲਦੀ ਹੀ ਜ਼ਿਲ੍ਹਾ ਭਰ ਵਿੱਚ ਸ਼ਹੀਦਾਂ ਵੱਲੋਂ ਦਿਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਇਕ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਜਿਸ ਵਿਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ਕਿ ਜਿਨ੍ਹਾਂ ਸ਼ਹੀਦਾਂ ਨੇ ਦੇਸ਼ ਲਈ ਆਪਾ ਵਾਰ ਕੇ ਦੇਸ਼ ਆਜ਼ਾਦ ਕਰਵਾਇਆ। ਉਨ੍ਹਾਂ ਦੀਆਂ ਦਿਤੀਆਂ ਗਈਆਂ ਕੁਰਬਾਨੀਆਂ ਸਦਕੇ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਨੂੰ ਸ਼ਹੀਦਾਂ ਦਾ ਦਰਜਾ ਦਿੱਤਾ ਜਾਵੇ। ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ, ਬਲਜੀਤ ਸਿੰਘ ਚੇਅਰਮੈਨ ਬੁਧੀਜੀਵੀ ਸੈੱਲ, ਜ਼ੀਨਤ ਬੇਗਮ ਮੀਤ ਪ੍ਰਧਾਨ, ਕਿਰਨਦੀਪ ਕੌਰ ਪ੍ਰਧਾਨ ਇਸਤਰੀ ਵਿੰਗ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ ਵਿੱਕੀ ਸੈਕਟਰੀ, ਇੰਦਰਜੀਤ ਕੌਰ ਉਪ ਪ੍ਰਧਾਨ ਬਲਾਕ ਖਮਾਣੋਂ, ਪ੍ਰਕਾਸ਼ ਸਿੰਘ ਉਪ ਚੇਅਰਮੈਨ ਸਲਾਹਕਾਰ ਕਮੇਟੀ, ਹਰਜੀਤ ਸਿੰਘ ਉਪ ਪ੍ਰਧਾਨ, ਅਤੇ ਬਲਦੇਵ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Monday, 4 October 2021
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਮੰਚ ਵੱਲੋਂ ਕੀਤੀਆਂ ਨਵੀਆਂ ਨਿਯੁਕਤੀਆਂ -ਡਾਕਟਰ ਖੇੜਾ

Subscribe to:
Post Comments (Atom)

No comments:
Post a Comment