Wednesday, 29 December 2021

ਸ. ਨਿਰਮਲ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਤੇ ਪਾਠ ਦੇ ਭੋਗ 02 ਜਨਵਰੀ


ਆਦਮਪੁਰ (ਖ਼ਬਰਸਾਰ ਪੰਜਾਬ)- ਸ. ਨਿਰਮਲ ਸਿੰਘ ਗਿੱਲ ਜੋ ਕੈਨੇਡਾ ਵਿਖੇ 21 ਦਸੰਬਰ ਨੂੰ  ਸਦੀਵੀ ਵਿਛੋੜਾ ਦੇ ਗਏ ਸਨ ਉਨ੍ਹਾਂ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ  ਜੀ ਦੇ ਭੋਗ ਮਿਤੀ 02-01-2022 ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤਕ ਉਨ੍ਹਾਂ ਦੇ ਜੱਦੀ ਪਿੰਡ ਮੁੱਗੋਪੱਟੀ ਡਾਕਖਾਨਾ ਸਰਾਲਾਂ ਕਲਾਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਪਾਏ ਜਾਣਗੇ। ਉਨ੍ਹਾਂ ਦੀ ਅੰਤਿਮ ਅਰਦਾਸ ਦੇ ਸਬੰਧ ਚ 31 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 2 ਜਨਵਰੀ ਦਿਨ ਐਤਵਾਰ ਨੂੰ ਪਾਏ ਜਾਣਗੇ। ਜਰਨੈਲ ਸਿੰਘ ਬਾਕਾਂ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਬਲਾਕ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਕਰੀਬੀ ਰਿਸ਼ਤੇਦਾਰ ਸੱਜਣ ਮਿੱਤਰਾ ਨੂੰ ਅੰਤਿਮ ਅਰਦਾਸ ਚ ਸਮੇਂ ਤੇ ਪਹੁੰਚਣ ਦੀ ਬੇਨਤੀ ਕੀਤੀ ਹੈ।

No comments:

Post a Comment