ਮੋਹਾਲੀ (ਖ਼ਬਰਸਾਰ ਪੰਜਾਬ ਬਿਊਰੌ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਯੂ ਟੀ ਦੀ ਸਾਂਝੀ ਮੀਟਿੰਗ ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੋਹਾਲੀ ਅਤੇ ਰਿੰਕੂ ਲਾਠਰ ਪ੍ਰਧਾਨ ਯੂਥ ਵਿੰਗ ਚੰਡੀਗੜ੍ਹ ਦੀ ਸਾਂਝੀ ਮੀਟਿੰਗ ਕਰਵਾਈ ਗਈ ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ,ਕੌਮੀ ਪ੍ਰਧਾਨ ਇਸਤਰੀ ਮੈਡਮ ਪ੍ਰਿਤਪਾਲ ਕੌਰ, ਕੌਮੀ ਚੇਅਰਮੈਨ ਹਰਜੀਤ ਸਿੰਘ ਕਪਿਆਲ, ਕੌਮੀ ਚੇਅਰਮੈਨ ਐਂਟੀ ਕਰਾਇਮ ਸੈਲ ਡਾਕਟਰ ਗੁਰਦੀਪ ਸਿੰਘ ਅਤੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਗੁਰਵਿੰਦਰ ਸਿੰਘ ਮੈਂਬਰ ਅਤੇ ਮੱਖਣ ਸਿੰਘ ਨੂੰ ਜ਼ਿਲ੍ਹਾ ਸਕੱਤਰ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਪਿਛਲੇ ਦੋ ਦਹਾਕਿਆਂ ਤੋਂ ਧੀਆਂ ਦੀ ਲੋਹੜੀ ਮਨਾਉਂਦੇ ਆ ਰਹੇ ਹਾਂ। ਇਸ ਬਾਰ ਨਵ-ਜੰਮੀਆਂ ਧੀਆਂ ਦੀ ਲੋਹੜੀ ਪਿਛਲੇ ਸਾਲਾਂ ਦੀ ਤਰਾਂ ਪੰਜਾਬ ਕਲਾਸਿਕ ਪੈਲੇਸ ਨਾਭਾ ਰੋਡ ਪਟਿਆਲਾ ਵਿਖੇ 08-01-2021 ਨੂੰ ਪੂਰੇ ਜ਼ੋਰਾਂ ਸ਼ੋਰਾਂ ਨਾਲ ਮਨਾਇਆ ਜਾ ਰਿਹਾ ਹੈ।ਜਿਸ ਵਿਚ ਇਕ ਸਾਲ ਤਕ ਦੀਆਂ ਕੁੜੀਆਂ ਨੂੰ ਵੱਡੇ ਪੱਧਰ ਤੇ ਸਨਮਾਨਿਆਂ ਜਾਵੇਗਾ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਵੀ ਸਪੈਸ਼ਲ ਸਨਮਾਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ ਸੱਗੂ ਚੇਅਰਮੈਨ ਐਂਟੀ ਕਰਾਇਮ ਸੈਲ,ਪਰਮ ਪਾਲ ਸਿੰਘ ਚੀਫ਼ ਅਡਵਾਈਜ਼ਰ ਐਂਟੀ ਕਰਾਇਮ ਸੈਲ, ਪਰਮੋਦ ਕੁਮਾਰ ਸਕੱਤਰ ਐਂਟੀ ਕਰਾਇਮ ਸੈਲ,ਦੀਪਕ ਗਿੱਲ ਚੇਅਰਮੈਨ ਯੂਥ ਵਿੰਗ ਹਰਿਆਣਾ ਅਤੇ ਅਸ਼ੋਕ ਕੁਮਾਰ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Wednesday, 5 January 2022
ਮੱਖਣ ਸਿੰਘ ਨੂੰ ਡਾਕਟਰ ਖੇੜਾ ਨੇ ਬਣਾਇਆ ਮੋਹਾਲੀ ਦਾ ਸਕੱਤਰ

Subscribe to:
Post Comments (Atom)
No comments:
Post a Comment