ਹੁਸ਼ਿਆਰਪੁਰ 12 ਮਾਰਚ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਤਾਰਾ ਚੰਦ ਦੁਆਬਾ ਇੰਚਾਰਜ ਸੋਮਦੇਵ ਸੰਧੀ ਜ਼ਿਲ੍ਹਾ ਵਾਈਸ ਪ੍ਰਧਾਨ ਬਿਟਾ ਬਸੀ ਕਲਾਂ ਵੱਲੋਂ ਚੱਬੇਵਾਲ ਕੀਰਤਨ ਦਰਬਾਰ ਵਿੱਚ ਹਾਜ਼ਰੀ ਲਗਾਈ ਗਈ । ਪ੍ਰਬੰਧਕ ਕਮੇਟੀ ਦੁਆਰਾ ਸਿਰੋਪਾ ਸਾਹਿਬ ਦੇ ਕੇ ਅਹੁਦੇਦਾਰਾਂ ਨੂੰ ਸਿਰੋਪਾਂ ਸਾਹਿਬ ਦਿੱਤਾ ਗਿਆ । ਕੀਰਤਨ ਦਰਬਾਰ ਦੀ ਪ੍ਰਬੰਧਕ ਕਮੇਟੀ ਵੱਲੋਂ ਜੋ ਸੰਗਤਾਂ ਲਈ ਇੰਤਜ਼ਾਮ ਕੀਤੇ ਗਏ ਸਨ ਉਹ ਬਹੁਤ ਹੀ ਸ਼ਲਾਘਾਯੋਗ ਸਨ ਅਤੇ ਕੀਰਤਨ ਦਰਬਾਰ ਪ੍ਰਬੰਧਕ ਕਮੇਟੀ ਨੇ ਬਹੁਤ ਹੀ ਵਧੀਆ ਇੰਟਰਨੈਸ਼ਨਲ ਸਿੰਗਰ ਸੱਦੇ ਹੋਏ ਸਨ। ਜਿਨ੍ਹਾਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਦੇ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਬੇਗਮਪੁਰਾ ਟਾੲੀਗਰ ਫੋਰਸ ਸਮੂਹ ਪ੍ਰਬੰਧਕ ਕਮੇਟੀ ਚੱਬੇਵਾਲ ਜਿਨ੍ਹਾਂ ਨੇ ਨਗਰ ਕੀਰਤਨ ਕਰਵਾਇਆ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ ਜੋ ਇਨ੍ਹਾਂ ਵੱਡਾ ਉਪਰਾਲਾ ਕਰਕੇ ਸੰਗਤਾਂ ਨੂੰ ਬਾਣੀ ਦੇ ਨਾਲ ਜੋੜੀ ਰੱਖਣ ਲਈ ਉਪਰਾਲੇ ਕਰਦੇ ਹਨ ਕੀਰਤਨ ਦਰਬਾਰ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਸ਼ਾਮਿਲ ਸਨ ।
Saturday, 12 March 2022
ਮਹਾਨ ਕੀਰਤਨ ਦਰਬਾਰ ਚੱਬੇਵਾਲ ਵਿਖੇ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਨੇ ਭਰੀ ਹਾਜ਼ਰੀ
ਹੁਸ਼ਿਆਰਪੁਰ 12 ਮਾਰਚ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਤਾਰਾ ਚੰਦ ਦੁਆਬਾ ਇੰਚਾਰਜ ਸੋਮਦੇਵ ਸੰਧੀ ਜ਼ਿਲ੍ਹਾ ਵਾਈਸ ਪ੍ਰਧਾਨ ਬਿਟਾ ਬਸੀ ਕਲਾਂ ਵੱਲੋਂ ਚੱਬੇਵਾਲ ਕੀਰਤਨ ਦਰਬਾਰ ਵਿੱਚ ਹਾਜ਼ਰੀ ਲਗਾਈ ਗਈ । ਪ੍ਰਬੰਧਕ ਕਮੇਟੀ ਦੁਆਰਾ ਸਿਰੋਪਾ ਸਾਹਿਬ ਦੇ ਕੇ ਅਹੁਦੇਦਾਰਾਂ ਨੂੰ ਸਿਰੋਪਾਂ ਸਾਹਿਬ ਦਿੱਤਾ ਗਿਆ । ਕੀਰਤਨ ਦਰਬਾਰ ਦੀ ਪ੍ਰਬੰਧਕ ਕਮੇਟੀ ਵੱਲੋਂ ਜੋ ਸੰਗਤਾਂ ਲਈ ਇੰਤਜ਼ਾਮ ਕੀਤੇ ਗਏ ਸਨ ਉਹ ਬਹੁਤ ਹੀ ਸ਼ਲਾਘਾਯੋਗ ਸਨ ਅਤੇ ਕੀਰਤਨ ਦਰਬਾਰ ਪ੍ਰਬੰਧਕ ਕਮੇਟੀ ਨੇ ਬਹੁਤ ਹੀ ਵਧੀਆ ਇੰਟਰਨੈਸ਼ਨਲ ਸਿੰਗਰ ਸੱਦੇ ਹੋਏ ਸਨ। ਜਿਨ੍ਹਾਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਦੇ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਬੇਗਮਪੁਰਾ ਟਾੲੀਗਰ ਫੋਰਸ ਸਮੂਹ ਪ੍ਰਬੰਧਕ ਕਮੇਟੀ ਚੱਬੇਵਾਲ ਜਿਨ੍ਹਾਂ ਨੇ ਨਗਰ ਕੀਰਤਨ ਕਰਵਾਇਆ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ ਜੋ ਇਨ੍ਹਾਂ ਵੱਡਾ ਉਪਰਾਲਾ ਕਰਕੇ ਸੰਗਤਾਂ ਨੂੰ ਬਾਣੀ ਦੇ ਨਾਲ ਜੋੜੀ ਰੱਖਣ ਲਈ ਉਪਰਾਲੇ ਕਰਦੇ ਹਨ ਕੀਰਤਨ ਦਰਬਾਰ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਸ਼ਾਮਿਲ ਸਨ ।
Subscribe to:
Post Comments (Atom)
No comments:
Post a Comment