ਸੀਨੀਅਰ ਪੱਤਰਕਾਰ ਸਵ. ਸਰਦਾਰ ਪ੍ਰਦਮਨ ਸਿੰਘ ਜੀ ਦੇ ਲਾਡਲੇ ਸਪੁੱਤਰ ਅਤੇ ਸੀਨੀਅਰ ਪੱਤਰਕਾਰ ਸ਼੍ਰੀਮਤੀ ਹਰਪ੍ਰੀਤ ਕੌਰ ਜੀ ਦੇ ਸਤਿਕਾਰਯੋਗ ਪਤੀ ਸਰਦਾਰ ਬਰਜਿੰਦਰ ਸਿੰਘ ਜੀ ਪੀਸੀਐਸ ਐੱਸਡੀਐੱਮ (ਸੇਵਾਮੁਕਤ) ਅੱਜ 6 ਜੁਲਾਈ 2022 ਨੂੰ ਸਵੇਰੇ ਅਕਾਲ ਚਲਾਣਾ ਕਰ ਗਏ ਹਨ ਉਨ੍ਹਾਂ ਦੀ ਅੰਤਮ ਯਾਤਰਾ 7 ਜੁਲਾਈ 2022 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਉਨਾਂ ਦੇ ਗ੍ਰਹਿ 02 ਚਰਚ ਰੋਡ ਹੁਸ਼ਿਆਰਪੁਰ ਤੋਂ ਹਰਿਆਣਾ ਰੋਡ ਸ਼ਮਸ਼ਾਨਘਾਟ ਲਈ ਰਵਾਨਾ ਹੋਵੇਗੀ। ਸਰਦਾਰ ਬਰਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਪੰਜਾਬ ਆਫ ਇੰਡੀਆ' ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
No comments:
Post a Comment