ਜਲੰਧਰ (ਹਰਭਜਨ ਵਿਰਦੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ। ਇਨਾਂ ਨਤੀਜਿਆਂ ਦੇ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਸ਼ੇਖੇ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਵੰਸ਼ੀਕਾ ਪੁੱਤਰੀ ਰਾਜ ਕੁਮਾਰ ਨੇ ਦਸਵੀਂ ਜਮਾਤ 'ਚੋਂ ਦੁੱਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਤੇ ਪਿੰਡ ਵਾਸੀਆਂ ਨੇ ਵੰਸ਼ਿਕਾ ਦਾ ਮੂੰਹ ਮਿੱਠਾ ਕਰਵਾ ਕੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ ।
No comments:
Post a Comment