ਹੁਸ਼ਿਆਰਪੁਰ, 18 ਅਗਸਤ: (ਤਰਸੇਮ ਦੀਵਾਨਾ) - ਸ੍ਰੀ ਹਰਦੇਵ ਸਿੰਘ ਆਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਾਇਨਾਤ ਸਨ। 2011 ਬੈਚ ਦੇ ਲੋਕ ਸੰਪਰਕ ਅਫ਼ਸਰ ਸ੍ਰੀ ਹਰਦੇਵ ਸਿੰਘ ਆਸੀ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਹੁਸ਼ਿਆਰਪੁਰ ਵਿਚ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਲੋਕੇਸ਼ ਕੁਮਾਰ ਤੋਂ ਇਲਾਵਾ ਸਟਾਫ ਮੈਂਬਰ ਸ੍ਰੀ ਵਿਜੇ ਕੁਮਾਰ, ਸ੍ਰੀ ਸੂਰਜ ਮੋੲਲ, ਸ੍ਰੀ ਸ਼ਕੀਲ ਅਹਿਮਦ, ਸ੍ਰੀ ਰਣਦੀਪ ਕੁਮਾਰ, ਸ਼੍ਰੀ ਕਮਲਜੀਤ ਕੁਮਾਰ ਤੇ ਸ਼ੀ੍ਰਮਤੀ ਸ਼ਮਾ ਦੇਵੀ ਨੇ ਨਵ-ਨਿਯੁਕਤ ਲੋਕ ਸੰਪਰਕ ਅਫ਼ਸਰ ਦਾ ਸਵਾਗਤ ਕੀਤਾ।
Friday, 19 August 2022
ਹਰਦੇਵ ਸਿੰਘ ਆਸੀ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਹੁਸ਼ਿਆਰਪੁਰ, 18 ਅਗਸਤ: (ਤਰਸੇਮ ਦੀਵਾਨਾ) - ਸ੍ਰੀ ਹਰਦੇਵ ਸਿੰਘ ਆਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਾਇਨਾਤ ਸਨ। 2011 ਬੈਚ ਦੇ ਲੋਕ ਸੰਪਰਕ ਅਫ਼ਸਰ ਸ੍ਰੀ ਹਰਦੇਵ ਸਿੰਘ ਆਸੀ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਹੁਸ਼ਿਆਰਪੁਰ ਵਿਚ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਲੋਕੇਸ਼ ਕੁਮਾਰ ਤੋਂ ਇਲਾਵਾ ਸਟਾਫ ਮੈਂਬਰ ਸ੍ਰੀ ਵਿਜੇ ਕੁਮਾਰ, ਸ੍ਰੀ ਸੂਰਜ ਮੋੲਲ, ਸ੍ਰੀ ਸ਼ਕੀਲ ਅਹਿਮਦ, ਸ੍ਰੀ ਰਣਦੀਪ ਕੁਮਾਰ, ਸ਼੍ਰੀ ਕਮਲਜੀਤ ਕੁਮਾਰ ਤੇ ਸ਼ੀ੍ਰਮਤੀ ਸ਼ਮਾ ਦੇਵੀ ਨੇ ਨਵ-ਨਿਯੁਕਤ ਲੋਕ ਸੰਪਰਕ ਅਫ਼ਸਰ ਦਾ ਸਵਾਗਤ ਕੀਤਾ।
Subscribe to:
Post Comments (Atom)

No comments:
Post a Comment