Wednesday, 31 August 2022

ਏਕ ਭਾਰਤ ਸ੍ਰੇਸ਼ਠ ਭਾਰਤ ਪ੍ਰੋਗਰਾਮ ਤਹਿਤ ਪੰਜਾਬ ਦੇ ਪੱਤਰਕਾਰ ਭਾਈਚਾਰੇ ਦਾ ਟੂਰ ਆਂਧਰਾ ਪ੍ਰਦੇਸ਼ ਨੂੰ ਰਵਾਨਾ


ਜਲੰਧਰ (ਅਮਰਜੀਤ ਸਿੰਘ, ਦਲਵੀਰ ਸਿੰਘ)- ਏਕ ਭਾਰਤ ਸ੍ਰੇਸ਼ਠ ਭਾਰਤ ਦੀ ਪਹਿਲ ਦੇ ਹਿੱਸੇ ਵਜੋਂ ਪ੍ਰੈੱਸ ਇਨਫਾਰਮੇਸ਼ਨ ਬਿਊਰੋ ਵੱਲੋਂ ਸਮੂਹ ਪੱਤਰਕਾਰ ਭਾਈਚਾਰੇ ਦੇ ਗਿਆਨ ਵਿਚ ਹੋਰ ਵਾਧਾ ਕਰਨ ਲਈ ਆਂਧਰਾ ਪ੍ਰਦੇਸ਼ ਦਾ ਟੂਰ ਪ੍ਰੋਗਰਾਮ ਆਰੰਭ ਕੀਤਾ। ਪ੍ਰੈੱਸ ਇਨਫਰਮੇਸ਼ਨ ਬਿਊਰੋ ਜਲੰਧਰ ਦੇ ਅਧਿਕਾਰੀ ਰਾਜੇਸ਼ ਬਾਲੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਤਹਿਤ ਪੰਜਾਬ ਦੇ ਪੱਤਰਕਾਰ ਭਾਈਚਾਰੇ ਨੂੰ ਆਂਧਰਾ ਪ੍ਰਦੇਸ਼ ਦੀਆਂ ਵੱਖ ਵੱਖ ਇਤਿਹਾਸਕ ਥਾਂਵਾਂ, ਪ੍ਰਸਿਧ ਸਮਾਰਕਾਂ ਅਤੇ ਸਥਾਨਕ ਅਜਾਇਬ ਘਰਾਂ, ਮਿਊਜ਼ੀਅਮ ਅਤੇ ਸਮੂਹ ਸਵਦੇਸ਼ੀ ਕਲਾ ਅਤੇ ਖੇਡਾਂ ਬਾਰੇ ਹੋਰ ਬਰੀਕੀ  ਨਾਲ ਜਾਣਨ ਲਈ ਇੱਕ ਵਿਸ਼ੇਸ਼ ਸੈਸ਼ਨ ਦਾ ਪ੍ਰਬੰਧ ਵੀ ਕੀਤਾ ਜਾਵੇਗਾ।



No comments:

Post a Comment