ਆਦਮਪੁਰ 15 ਸਤੰਬਰ (ਅਮਰਜੀਤ ਸਿੰਘ, ਵਰਿੰਦਰ ਬੈਂਸ)- ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਡਰੋਲੀ ਕਲ੍ਹਾ ਅਤੇ ਅੰਬੇਡਕਰ ਫੋਰਸ ਪੰਜਾਬ ਦੇ ਸਮੂਹ ਮੈਂਬਰਾਂ ਵਲੋਂ ਪਿੰਡ ਦਾਊਦਪੁਰ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਵਿਸ਼ਾਲ ਖੂਨਦਾਨ ਕੈਂਪ 19 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 09 ਤੋਂ 03 ਵਜੇ ਲਗਾਇਆ ਜਾ ਰਿਹਾ ਹੈ। ਇਸ ਵਿਸ਼ਾਲ ਖੂਨਦਾਨ ਕੈਂਪ ਸਬੰਧੀ ਜਾਣਕਾਰੀ ਦਿੰਦੇ ਭਾਈ ਸੁਖਜੀਤ ਸਿੰਘ ਡਰੋਲੀ ਕਲ੍ਹਾ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦੋਰਾਨ ਸਤਨਾਮ ਬਲੱਡ ਬਂੈਕ ਹਸ਼ਿਆਰਪੁਰ ਤੋਂ ਖੂਨ ਪ੍ਰਾਪਤ ਕਰਨ ਲਈ ਡਾਕਟਰਾਂ ਦੀ ਟੀਮ ਪੁੱਜ ਰਹੀ ਹੈ। ਉਨ੍ਹਾਂ ਕਿਹਾ ਖੂਨਦਾਨ ਇੱਕ ਮਹਾਂਦਾਨ ਹੈ ਜੋ ਕਿ ਸਾਰਿਆਂ ਨੂੰ ਕਰਨਾਂ ਚਾਹੀਦਾ ਹੈ। ਉਨ੍ਹਾਂ ਕਿਹਾ ਇੱਤ ਵਿਆਕਤੀ ਵਲੋਂ ਕੀਤੇ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਦੋਵੇਂ ਸੁਸਾਇਟੀਆਂ ਦੇ ਪ੍ਰਬੰਧਕਾਂ ਨੇ ਇਲਾਕੇ ਦੇ ਸਮੂਹ ਨੌਜਵਾਨ ਵੀਰਾਂ ਅਤੇ ਭੈਣਾਂ ਨੂੰ ਇਸ ਖੂਨਦਾਨ ਵਿਚ ਪਹੁੰਚ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ।
Thursday, 15 September 2022
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਵਿਸ਼ਾਲ ਖੂਨਦਾਨ ਕੈਂਪ 19 ਸਤੰਬਰ ਨੂੰ ਲੱਗੇਗਾ- ਭਾਈ ਸੁਖਜੀਤ ਸਿੰਘ ਡਰੋਲੀ ਕਲਾਂ
ਆਦਮਪੁਰ 15 ਸਤੰਬਰ (ਅਮਰਜੀਤ ਸਿੰਘ, ਵਰਿੰਦਰ ਬੈਂਸ)- ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਡਰੋਲੀ ਕਲ੍ਹਾ ਅਤੇ ਅੰਬੇਡਕਰ ਫੋਰਸ ਪੰਜਾਬ ਦੇ ਸਮੂਹ ਮੈਂਬਰਾਂ ਵਲੋਂ ਪਿੰਡ ਦਾਊਦਪੁਰ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਵਿਸ਼ਾਲ ਖੂਨਦਾਨ ਕੈਂਪ 19 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 09 ਤੋਂ 03 ਵਜੇ ਲਗਾਇਆ ਜਾ ਰਿਹਾ ਹੈ। ਇਸ ਵਿਸ਼ਾਲ ਖੂਨਦਾਨ ਕੈਂਪ ਸਬੰਧੀ ਜਾਣਕਾਰੀ ਦਿੰਦੇ ਭਾਈ ਸੁਖਜੀਤ ਸਿੰਘ ਡਰੋਲੀ ਕਲ੍ਹਾ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦੋਰਾਨ ਸਤਨਾਮ ਬਲੱਡ ਬਂੈਕ ਹਸ਼ਿਆਰਪੁਰ ਤੋਂ ਖੂਨ ਪ੍ਰਾਪਤ ਕਰਨ ਲਈ ਡਾਕਟਰਾਂ ਦੀ ਟੀਮ ਪੁੱਜ ਰਹੀ ਹੈ। ਉਨ੍ਹਾਂ ਕਿਹਾ ਖੂਨਦਾਨ ਇੱਕ ਮਹਾਂਦਾਨ ਹੈ ਜੋ ਕਿ ਸਾਰਿਆਂ ਨੂੰ ਕਰਨਾਂ ਚਾਹੀਦਾ ਹੈ। ਉਨ੍ਹਾਂ ਕਿਹਾ ਇੱਤ ਵਿਆਕਤੀ ਵਲੋਂ ਕੀਤੇ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਦੋਵੇਂ ਸੁਸਾਇਟੀਆਂ ਦੇ ਪ੍ਰਬੰਧਕਾਂ ਨੇ ਇਲਾਕੇ ਦੇ ਸਮੂਹ ਨੌਜਵਾਨ ਵੀਰਾਂ ਅਤੇ ਭੈਣਾਂ ਨੂੰ ਇਸ ਖੂਨਦਾਨ ਵਿਚ ਪਹੁੰਚ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ।
Subscribe to:
Post Comments (Atom)

No comments:
Post a Comment