ਜਲੰਧਰ (ਖ਼ਬਰਸਾਰ ਪੰਜਾਬ ਬਿਊਰੌ)- ਗੁਰਦੁਆਰਾ ਤਖ਼ਤ ਸ੍ਰੀ ਪਟਨਾ ਸਾਹਿਬ ਜੀ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਜੀ ਅਕਾਲ ਚਲਾਣਾ ਕਰ ਜਾਣ ਸਬੰਧੀ ਸੂਚਨਾ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸ. ਅਵਤਾਰ ਸਿੰਘ ਹਿੱਤ 59 ਸਾਲ ਦੇ ਸਨ ਉਨ੍ਹਾਂ ਆਪਣੀ ਜ਼ਿੰਦਗੀ ਵਿੱਚ ਅਹਿਮ ਪ੍ਰਾਪਤੀਆਂ ਹਾਸਲ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਵਜੋਂ ਬਾਖ਼ੂਬੀ ਈਮਾਨਦਾਰੀ ਨਾਲ ਸੇਵਾਵਾਂ ਨਿਭਾਈਆਂ ਗਈਆਂ ਹਨ। ਸ.ਅਵਤਾਰ ਸਿੰਘ ਨੂੰ ਅੱਜ ਸਵੇਰੇ ਤੜਕੇ ਅਟੈਕ ਆਉਣ ਨਾਲ ਅਕਾਲ ਚਲਾਣਾ ਕਰ ਗਏ।
No comments:
Post a Comment