ਜਲੰਧਰ (ਅਮਰਜੀਤ ਸਿੰਘ)- ਥਾਣਾ ਪਤਾਰਾ ਦਿਹਾਤੀ ਦੀ ਪੁਲਿਸ ਨੇ ਇੱਕ ਭਗੋੜੇ ਵਿਆਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਥਾਣਾ ਮੁੱਖੀ ਇੰਸਪੈਕਟਰ ਮੈਡਮ ਅਰਸ਼ਪ੍ਰੀਤ ਕੌਰ ਨੇ ਦਸਿਆ ਕਿ ਨਸ਼ੇ ਦੇ ਮਾਮਲੇ ਵਿੱਚ ਮਾਨਯੋਗ ਅਦਾਲਤ ਵਲੋਂ ਇਸ ਨੂੰ ਭਗੋੜਾ ਕਰਾਰ ਦਿਤਾ ਸੀ। ਮਿਤੀ 17.11.2022 ਨੂੰ ਮੁੱਖ ਸਿਪਾਹੀ ਬਰਜਿੰਦਰ ਪਾਲ ਸਮੇਤ ਪੁਲਿਸ ਪਾਰਟੀ ਨੇ ਮੁੱਕਦਮਾ ਨੰਬਰ-196 ਮਿਤੀ 11.10.2014 ਦੇ ਅਧੀਨ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਪਤਾਰਾ ਜਿਲ੍ਹਾ ਜਲੰਧਰ ਦੇ ਮੁਲਜ਼ਮ ਸੰਨੀ ਕੁਮਾਰ ਪੁੱਤਰ ਅਜੀਤ ਕੁਮਾਰ ਵਾਸੀ ਲੁਟੇਰਾ ਖੁੱਰਦ ਥਾਣਾ ਆਦਮਪੁਰ ਜਿਲ੍ਹਾ ਜਲੰਧਰ ਜਿਸ ਨੂ ੰ ਮਿਤੀ 07.11.2016 ਨੂੰ ਮਾਣਯੋਗ ਅਦਾਲਤ ਸ੍ਰੀ ਸ਼ਾਮ ਲਾਲ ਐਡੀਸ਼ਨਲ ਸ਼ੈਸ਼ਨ ਜੱਜ ਸਾਹਿਬ ਜਲੰਧਰ ਜੀ ਵੱਲੋ ਪੀ.ੳ 299 ਸੀ.ਆਰ.ਪੀ.ਸੀ ਤਹਿਤ ਘੋਸ਼ਿਤ ਕੀਤਾ ਗਿਆ ਸੀ। ਜਿਸਨੂੰ ਗਿ੍ਰਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਗਈ।
Friday, 18 November 2022
ਥਾਣਾ ਪਤਾਰਾ ਦੀ ਪੁਲਿਸ ਨੇ ਭਗੋੜਾ ਕਾਬੂ ਕੀਤਾ

Subscribe to:
Post Comments (Atom)
.jpg)

No comments:
Post a Comment