ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ- ਨਾਮਬਾਣੀ ਦੇ ਰਸੀਏ ਸੰਤ ਬਾਬਾ ਸੁੰਦਰ ਸਿੰਘ ਜੀ ਦੀ 52ਵੀਂ ਅਤੇ ਸੰਤ ਬਾਬਾ ਬਿਸ਼ਨ ਸਿੰਘ ਜੀ ਦੀ 38ਵੀਂ ਪਵਿੱਤਰ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੋਹਲਾਂ ਵਿੱਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 16 ਦਸੰਬਰ ਦਿਨ ਸ਼ੁਕਰਵਾਰ ਨੂੰ ਕਰਵਾਏ ਜਾ ਰਹੇ ਹਨ। ਜਿਨ੍ਹਾਂ ਦੇ ਸਬੰਧ ਵਿੱਚ 16 ਦਸੰਬਰ ਨੂੰ ਸਵੇਰੇ 8 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਤੇ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ। ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੰਮਾਂ ਕੇ ਪੱਜਣ ਦੀ ਅਪੀਲ ਕੀਤੀ ਹੈ।
Tuesday, 13 December 2022
ਡੇਰਾ ਗੁਰਦੁਆਰਾ ਸੰਤ ਸਾਗਰ ਚਾਹਵਾਲਾ ਪਿੰਡ ਜੋਹਲਾਂ ਵਿਖੇ ਮਹਾਨ ਗੁਰਮਤਿ ਸਮਾਗਮ 16 ਦਸੰਬਰ ਨੂੰ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ- ਨਾਮਬਾਣੀ ਦੇ ਰਸੀਏ ਸੰਤ ਬਾਬਾ ਸੁੰਦਰ ਸਿੰਘ ਜੀ ਦੀ 52ਵੀਂ ਅਤੇ ਸੰਤ ਬਾਬਾ ਬਿਸ਼ਨ ਸਿੰਘ ਜੀ ਦੀ 38ਵੀਂ ਪਵਿੱਤਰ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੋਹਲਾਂ ਵਿੱਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 16 ਦਸੰਬਰ ਦਿਨ ਸ਼ੁਕਰਵਾਰ ਨੂੰ ਕਰਵਾਏ ਜਾ ਰਹੇ ਹਨ। ਜਿਨ੍ਹਾਂ ਦੇ ਸਬੰਧ ਵਿੱਚ 16 ਦਸੰਬਰ ਨੂੰ ਸਵੇਰੇ 8 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਤੇ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ। ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੰਮਾਂ ਕੇ ਪੱਜਣ ਦੀ ਅਪੀਲ ਕੀਤੀ ਹੈ।
Subscribe to:
Post Comments (Atom)

No comments:
Post a Comment